ਖੰਨਾ ‘ਚ DSP ਗੰਨਮੈਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਲੁਧਿਆਣਾ : ਖੰਨਾ ਦੇ ਐੱਸ.ਐੱਸ.ਪੀ (SSP) ਦਫ਼ਤਰ ‘ਚ ਡੀ.ਐੱਸ.ਪੀ (DSP) ਦੇ ਗੰਨਮੈਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸੀਨੀਅਰ ਕਾਂਸਟੇਬਲ ਰਸ਼ਪਿੰਦਰ ਸਿੰਘ (Rashpinder Singh) ਵਜੋਂ ਹੋਈ ਹੈ। ਰਸ਼ਪਿੰਦਰ ਮਹਿਲਾ ਸੈੱਲ ਦੇ ਡੀ.ਐਸ.ਪੀ ਗੁਰਮੀਤ ਸਿੰਘ ਦੇ ਨਾਲ ਗੰਨਮੈਨ ਵਜੋਂ ਤਾਇਨਾਤ ਸੀ।