ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦਾ ਕੀਤਾ ਗਿਆ ਤਬਾਦਲਾ

ਚੰਡੀਗੜ੍ਹ : ਪੰਜਾਬ ਸਰਕਾਰ (Punjab government) ਵੱਲੋਂ ਲਗਾਤਾਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਰਹੇ ਹਨ। ਅੱਜ ਪੰਜਾਬ ਸਰਕਾਰ ਵੱਲੋਂ ਪੰਜਾਬ ‘ਚ 2 IAS ਅਫਸਰਾਂ (2 IAS officers) ਦੇ ਤਬਾਦਲੇ ਕੀਤੇ ਗਏ ਹਨ। ਇੰਨ੍ਹਾਂ ਅਧਿਕਾਰੀਆਂ ਦੇ ਨਾਵਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।